Sri Guru Granth Sahib Ji

Ang 347

  1. ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

    There is only one God whose Name is ‘of eternal existence’. He is the creator of the universe, all-pervading, without fear, without enmity, independent of time, beyond the cycle of birth and death and self revealed. He is realized by the Guru’s grace.

  2. ਰਾਗੁ ਆਸਾ ਮਹਲਾ ੧ ਘਰੁ ੧ ਸੋ ਦਰੁ ॥

    Raag Aasaa, First Guru, First beat, So Dar

  3. ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮੑਾਲੇ ॥

    So Dar O’ God, wonderful is that abode from where you are taking care of all ?

  4. ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥

    Countless musicians are playing countless musical instruments producing countless melodies.

  5. ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥

    So many minstrels sing to You in so many musical measures along with their accompanying harmonies.

  6. ਗਾਵਨਿੑ ਤੁਧਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮ ਦੁਆਰੇ ॥

    The air, the water and the fire are singing Your praises by performing their assigned duties; the righteous judge is singing Your praises at Your doorstep.

  7. ਗਾਵਨਿੑ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਵੀਚਾਰੇ ॥

    Also singing of You are the mythical angels, Chitar and Gupat, who know and record the deeds of human beings and on the basis of these writings the righteous judge passes judgement.

  8. ਗਾਵਨਿੑ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥

    The Shiva, the Brahma and the goddess Parvati, so beautiful and ever adorned by You are also singing Your praises.

  9. ਗਾਵਨਿੑ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥

    The Indras seated upon their celestial thrones with the deities are singing Your praises at Your doorstep.

  10. ਗਾਵਨਿੑ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿੑ ਤੁਧਨੋ ਸਾਧ ਬੀਚਾਰੇ ॥

    The siddhas absorbed in meditation are singing of You and so are other saints who keep reflecting on Your countless virtues.

  11. ਗਾਵਨਿੑ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥

    The celibates, the benevolent, the contented, and the mighty warriors are singing Your praises.

  12. ਗਾਵਨਿ ਤੁਧਨੋ ਪੰਡਿਤ ਪੜੇ ਰਖੀਸੁਰ ਜੁਗੁ ਜੁਗੁ ਬੇਦਾ ਨਾਲੇ ॥

    O’ God, age after age, the widely read pundits and the great sages along with their Vedas are singing Your praise.

  13. ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥

    The heart captivating beauties of the (mythical) paradise, this world andthe nether regions are singing Your praises.

  14. ਗਾਵਨਿੑ ਤੁਧਨੋ ਰਤਨ ਉਪਾਏ ਤੇਰੇ ਜੇਤੇ ਅਠਸਠਿ ਤੀਰਥ ਨਾਲੇ ॥

    All the priceless jewels created by You along with the sixty-eight holy places of pilgrimage are singing Your praises.

  15. ਗਾਵਨਿੑ ਤੁਧਨੋ ਜੋਧ ਮਹਾਬਲ ਸੂਰਾ ਗਾਵਨਿੑ ਤੁਧਨੋ ਖਾਣੀ ਚਾਰੇ ॥

    The great warriors, the brave men and the creation from all the four sources of life are singing Your praise.

  16. ਗਾਵਨਿੑ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥

    The continents, the worlds and the solar systems created and supported by You are singing Your praises.

  17. ਸੇਈ ਤੁਧਨੋ ਗਾਵਨਿੑ ਜੋ ਤੁਧੁ ਭਾਵਨਿੑ ਰਤੇ ਤੇਰੇ ਭਗਤ ਰਸਾਲੇ ॥

    O’ God, only those who are pleasing to You are eulogising You and these are Your true devotees who are imbued with Your love.

  18. ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥

    So many others sing Your praises, which I cannot even count in my mind; how can Nanak think of them?

  19. ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥

    God is eternal and everlasting is His glory.

  20. ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥

    God who has created the creation is present now, He would always be here and would never depart.

  21. ਰੰਗੀ ਰੰਗੀ ਭਾਤੀ ਜਿਨਸੀ ਮਾਇਆ ਜਿਨਿ ਉਪਾਈ ॥

    world of Maya with its various colors and species .

  22. ਕਰਿ ਕਰਿ ਦੇਖੈ ਕੀਤਾ ਅਪਣਾ ਜਿਉ ਤਿਸ ਦੀ ਵਡਿਆਈ ॥

    Having created the creation He watches over it as it suits His glory.

  23. ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥

    He does whatever pleases Him; no one can issue any commands to Him.

Donate