Sri Guru Granth Sahib Ji

Ang 433

  1. ਛਛੈ ਛਾਇਆ ਵਰਤੀ ਸਭ ਅੰਤਰਿ ਤੇਰਾ ਕੀਆ ਭਰਮੁ ਹੋਆ ॥

    O’ God, the spiritual ignorance and doubt which exists within everyone is Your doing.

  2. ਭਰਮੁ ਉਪਾਇ ਭੁਲਾਈਅਨੁ ਆਪੇ ਤੇਰਾ ਕਰਮੁ ਹੋਆ ਤਿਨੑ ਗੁਰੂ ਮਿਲਿਆ ॥੧੦॥

    Having created doubt, You Yourself cause them to wander in delusion; those whom You bless with Your mercy meet with the Guru.

  3. ਜਜੈ ਜਾਨੁ ਮੰਗਤ ਜਨੁ ਜਾਚੈ ਲਖ ਚਉਰਾਸੀਹ ਭੀਖ ਭਵਿਆ ॥

    O’ my mind, realize that God from whom everyone begs for Naam while wandering through millions of existences.

  4. ਏਕੋ ਲੇਵੈ ਏਕੋ ਦੇਵੈ ਅਵਰੁ ਨ ਦੂਜਾ ਮੈ ਸੁਣਿਆ ॥੧੧॥

    It is only one God who gives and takes; I have not heard of any other.

  5. ਝਝੈ ਝੂਰਿ ਮਰਹੁ ਕਿਆ ਪ੍ਰਾਣੀ ਜੋ ਕਿਛੁ ਦੇਣਾ ਸੁ ਦੇ ਰਹਿਆ ॥

    O mortal, why are you dying of anxiety?

  6. ਦੇ ਦੇ ਵੇਖੈ ਹੁਕਮੁ ਚਲਾਏ ਜਿਉ ਜੀਆ ਕਾ ਰਿਜਕੁ ਪਇਆ ॥੧੨॥

    Whatever God is to give, He is giving it to you. He gives sustenance and watches over everyone; He executes His command by making sure that all creatures receive their destined sustenance.

  7. ਞੰਞੈ ਨਦਰਿ ਕਰੇ ਜਾ ਦੇਖਾ ਦੂਜਾ ਕੋਈ ਨਾਹੀ ॥

    When God bestows His glance of grace, then I see none other than Him as benefactor.

  8. ਏਕੋ ਰਵਿ ਰਹਿਆ ਸਭ ਥਾਈ ਏਕੁ ਵਸਿਆ ਮਨ ਮਾਹੀ ॥੧੩॥

    God is pervading everywhere and He dwells in every heart.

  9. ਟਟੈ ਟੰਚੁ ਕਰਹੁ ਕਿਆ ਪ੍ਰਾਣੀ ਘੜੀ ਕਿ ਮੁਹਤਿ ਕਿ ਉਠਿ ਚਲਣਾ ॥

    O’ mortals, why do you indulge in useless deeds?

  10. ਜੂਐ ਜਨਮੁ ਨ ਹਾਰਹੁ ਅਪਣਾ ਭਾਜਿ ਪੜਹੁ ਤੁਮ ਹਰਿ ਸਰਣਾ ॥੧੪॥

    In a moment or so, you would depart from this world.

  11. ਠਠੈ ਠਾਢਿ ਵਰਤੀ ਤਿਨ ਅੰਤਰਿ ਹਰਿ ਚਰਣੀ ਜਿਨੑ ਕਾ ਚਿਤੁ ਲਾਗਾ ॥

    Don't lose the game of life, instead hurry to God's refuge.

  12. ਚਿਤੁ ਲਾਗਾ ਸੇਈ ਜਨ ਨਿਸਤਰੇ ਤਉ ਪਰਸਾਦੀ ਸੁਖੁ ਪਾਇਆ ॥੧੫॥

    Peace pervades within those whose consciousness remains attuned to Gord's Name.

  13. ਡਡੈ ਡੰਫੁ ਕਰਹੁ ਕਿਆ ਪ੍ਰਾਣੀ ਜੋ ਕਿਛੁ ਹੋਆ ਸੁ ਸਭੁ ਚਲਣਾ ॥

    O’ God, only those, whose minds are attuned to You, cross over the world- ocean of vices and by Your grace they obtain celestial peace.

  14. ਤਿਸੈ ਸਰੇਵਹੁ ਤਾ ਸੁਖੁ ਪਾਵਹੁ ਸਰਬ ਨਿਰੰਤਰਿ ਰਵਿ ਰਹਿਆ ॥੧੬॥

    O’ mortal why do you make such ostentatious shows,

  15. ਢਢੈ ਢਾਹਿ ਉਸਾਰੈ ਆਪੇ ਜਿਉ ਤਿਸੁ ਭਾਵੈ ਤਿਵੈ ਕਰੇ ॥

    Whatever is created is perishable.

  16. ਕਰਿ ਕਰਿ ਵੇਖੈ ਹੁਕਮੁ ਚਲਾਏ ਤਿਸੁ ਨਿਸਤਾਰੇ ਜਾ ਕਉ ਨਦਰਿ ਕਰੇ ॥੧੭॥

    You would find peace only if you remember that God, who pervades in all.

  17. ਣਾਣੈ ਰਵਤੁ ਰਹੈ ਘਟ ਅੰਤਰਿ ਹਰਿ ਗੁਣ ਗਾਵੈ ਸੋਈ ॥

    God dismantles and builds this universe on His own; as it pleases Him, so He does.

  18. ਆਪੇ ਆਪਿ ਮਿਲਾਏ ਕਰਤਾ ਪੁਨਰਪਿ ਜਨਮੁ ਨ ਹੋਈ ॥੧੮॥

    Having created the creation, He watches over it and executes His command; He ferries him across the worldly ocean of vices on whom He bestows grace.

  19. ਤਤੈ ਤਾਰੂ ਭਵਜਲੁ ਹੋਆ ਤਾ ਕਾ ਅੰਤੁ ਨ ਪਾਇਆ ॥

    Within whose heart God manifests Himself, that person starts singing His praises.

  20. ਨਾ ਤਰ ਨਾ ਤੁਲਹਾ ਹਮ ਬੂਡਸਿ ਤਾਰਿ ਲੇਹਿ ਤਾਰਣ ਰਾਇਆ ॥੧੯॥

    The Creator then unites that person with Himself and such a person does not go through the cycles of birth and death.

  21. ਥਥੈ ਥਾਨਿ ਥਾਨੰਤਰਿ ਸੋਈ ਜਾ ਕਾ ਕੀਆ ਸਭੁ ਹੋਆ ॥

    The terrible world-ocean of vices is so very deep that the extent of its depth cannot be known.

  22. ਕਿਆ ਭਰਮੁ ਕਿਆ ਮਾਇਆ ਕਹੀਐ ਜੋ ਤਿਸੁ ਭਾਵੈ ਸੋਈ ਭਲਾ ॥੨੦॥

    We do not have any boat or raft (Naam or virtues), so we are drowning.

  23. ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥

    O’ savior God, please help us swim across this world-ocean of vices.

  24. ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥

    That God, who has created this universe is pervading in all places and the interspaces.

  25. ਧਧੈ ਧਾਰਿ ਕਲਾ ਜਿਨਿ ਛੋਡੀ ਹਰਿ ਚੀਜੀ ਜਿਨਿ ਰੰਗ ਕੀਆ ॥

    What can we say about doubt and Maya (worldly allurements)?

  26. ਤਿਸ ਦਾ ਦੀਆ ਸਭਨੀ ਲੀਆ ਕਰਮੀ ਕਰਮੀ ਹੁਕਮੁ ਪਇਆ ॥੨੨॥

    Whatever pleases God is good for all.

  27. ਨੰਨੈ ਨਾਹ ਭੋਗ ਨਿਤ ਭੋਗੈ ਨਾ ਡੀਠਾ ਨਾ ਸੰਮ੍ਹਲਿਆ ॥

    I do not blame any other for my problems, because the fault lies with my own past deeds.

  28. ਗਲੀ ਹਉ ਸੋਹਾਗਣਿ ਭੈਣੇ ਕੰਤੁ ਨ ਕਬਹੂੰ ਮੈ ਮਿਲਿਆ ॥੨੩॥

    Whatever I did, I received its result; I do not blame anyone else.

  29. ਪਪੈ ਪਾਤਿਸਾਹੁ ਪਰਮੇਸਰੁ ਵੇਖਣ ਕਉ ਪਰਪੰਚੁ ਕੀਆ ॥

    That God who created this creation in many shapes and colors and whose power upholds the universe,

  30. ਦੇਖੈ ਬੂਝੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੨੪॥

    Everyone is consuming the bounties blessed by Him; but the divine law for receiving these blessings is according to the past deeds of each individual.

  31. ਫਫੈ ਫਾਹੀ ਸਭੁ ਜਗੁ ਫਾਸਾ ਜਮ ਕੈ ਸੰਗਲਿ ਬੰਧਿ ਲਇਆ ॥

    That God, whose bounties are being enjoyed by all; I have neither seen Him, nor I have ever remembered Him.

  32. ਗੁਰ ਪਰਸਾਦੀ ਸੇ ਨਰ ਉਬਰੇ ਜਿ ਹਰਿ ਸਰਣਾਗਤਿ ਭਜਿ ਪਇਆ ॥੨੫॥

    O’ sister, just by mere words I have been calling myself a fortunate soul-bride, but in fact the husband-God has never met me.

  33. ਬਬੈ ਬਾਜੀ ਖੇਲਣ ਲਾਗਾ ਚਉਪੜਿ ਕੀਤੇ ਚਾਰਿ ਜੁਗਾ ॥

    God, the sovereign king, created this expanse of the universe for us to behold Him in it.

Donate